Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?
ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੱਸ ਦਈਏ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 22.06.2026 ਦਿਨ ਸੋਮਵਾਰ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਅਜੇ ਮੀਟਿੰਗ ਦਾ ਅਜੰਡਾ ਤੈਅ ਨਹੀਂ ਕੀਤਾ ਗਿਆ ਹੈ, ਜੋ ਕਿ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਥੋੜ੍ਹੇ-ਥੋੜ੍ਹੇ ਵਕਫ਼ੇ ਬਾਅਦ ਹੀ ਕੈਬਨਿਟ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ। ਇਹ ਮੀਟਿੰਗ ‘ਚ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

Social Plugin