Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

 

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

– ਭਾਰਤ ਟੈਕਸ 2026 ‘ਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ, ਜਿੱਥੇ ਉਹ ਭਾਰਤ ਟੈਕਸ 2026 ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ “ਪੰਜਾਬ ਦੇ ਟੈਕਸਟਾਈਲ ਭਵਿੱਖ ਦੀ ਮੁੜ ਕਲਪਨਾ: ਰਵਾਇਤੀ ਤਾਕਤ ਤੋਂ ਤਕਨੀਕੀ ਲੀਡਰਸ਼ਿਪ ਤੱਕ” (Reimagining Punjab’s Textile Future: From Traditional Strengths to Technical Leadership) ਵਿਸ਼ੇ ‘ਤੇ ਆਯੋਜਿਤ ਪੰਜਾਬ ਗਿਆਨ ਸੈਸ਼ਨ ਨੂੰ ਸੰਬੋਧਨ ਕਰਨਗੇ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨਿਵੇਸ਼ਕਾਂ ਅਤੇ ਟੈਕਸਟਾਈਲ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਪੰਜਾਬ ਵਿੱਚ ਉਪਲਬਧ ਨਿਵੇਸ਼ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਗੇ। ਇਸ ਦੇ ਨਾਲ ਹੀ ਉਹ ਟੈਕਸਟਾਈਲ ਖੇਤਰ ਵਿੱਚ ਨਿਵੇਸ਼, ਰੁਜ਼ਗਾਰ ਅਤੇ ਨਿਰਯਾਤ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਤੇ ਭਵਿੱਖੀ ਦ੍ਰਿਸ਼ਟੀਕੋਣ ਵੀ ਪੇਸ਼ ਕਰਨਗੇ।