Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

 


ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੇਵਾਵਾਂ ਨਿਭਾਅ ਚੁੱਕੇ ਅਤੇ ਅੱਜ ਕਲ੍ਹ ਮੁੱਖ ਮੰਤਰੀ ਦਫ਼ਤਰ ਪੰਜਾਬ (ਚੰਡੀਗੜ੍ਹ) ਵਿਖੇ ਮੀਡੀਆ ਡਿਊਟੀ ‘ਤੇ ਤਾਇਨਾਤ ਸੂਚਨਾ ਤੇ ਲੋਕ ਸੰਪਰਕ ਅਫ਼ਸਰ, ਅਮਨਪ੍ਰੀਤ ਸਿੰਘ ਮਨੌਲੀ ਦੇ ਸਵਰਗੀ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ 16 ਅਗਸਤ, ਦਿਨ ਐਤਵਾਰ ਨੂੰ ਦੁਪਹਿਰ 12 ਤੋਂ 2 ਵਜੇ, ਗੁਰਦੁਆਰਾ ਢੱਕੀ ਸਾਹਿਬ, ਸੈਕਟਰ 82, ਮੋਹਾਲੀ ਵਿਖੇ ਹੋਵੇਗੀ।