Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

 

ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ।

 

ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।