Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’
– 9 ਸਤੰਬਰ ਨੂੰ ਹੋਵੇਗਾ ਐਵਾਰਡ ਸਮਾਰੋਹ
ਚੰਡੀਗੜ੍ਹ, 6 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੂੰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਉਨ੍ਹਾਂ ਨੂੰ ‘ਸੰਸਦ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਐਵਾਰਡ ਸਮਾਰੋਹ 9 ਸਤੰਬਰ ਨੂੰ ਕਰਵਾਇਆ ਜਾਵੇਗਾ। ਚੰਨੀ ਨੂੰ ਇਹ ਸਨਮਾਨ ਸੰਸਦੀ ਕਾਰਜਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦਿੱਤਾ ਜਾ ਰਿਹਾ ਹੈ।

Social Plugin