Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

 

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

– ਜਥੇਦਾਰ ਦੇ ਨਾਲ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕਰਨਗੇ ਮੁਲਾਕਾਤ

ਪਟਿਆਲਾ, 29 ਸਤੰਬਰ -: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ 9:30 ਵਜੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਹੋਵੇਗੀ।

ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਰਾਜੋਆਣਾ ਨਾਲ ਮੁਲਾਕਾਤ ਕਰਨਗੇ।

ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ, ਇਸ ਬਾਰੇ ਫਿਲਹਾਲ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।