Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

 

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

ਚੰਡੀਗੜ੍ਹ, 23 ਅਕਤੂਬਰ - ਸ਼ਵ  ਪਾਕਿਸਤਾਨ ਵਿੱਚ ਇੱਕ ਨਾਬਾਲਗ ਸਿੱਖ ਕੁੜੀ ਨੇ ਇਸਲਾਮ ਧਰਮ ਅਪਣਾ ਲਿਆ ਹੈ। ਇਸ ਸੰਬੰਧੀ ਉਸ ਕੁੜੀ ਦਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕਰਨ ਦੀ ਗੱਲ ਮੰਨਦੀ ਹੈ। ਵੀਡੀਓ ‘ਚ ਉਹ ਕਹਿ ਰਹੀ ਹੈ ਕਿ ਇਸਲਾਮ ਕਬੂਲ ਕਰਨ ਤੋਂ ਬਾਅਦ, “ਉਹ ਬਹੁਤ ਸ਼ਾਂਤੀ ਮਹਿਸੂਸ ਕਰ ਰਹੀ ਹੈ। ਉਸ ਨੂੰ ਆਪਣੇ ਧਰਮ ਪਰਿਵਰਤਨ ‘ਤੇ ਕੋਈ ਪਛਤਾਵਾ ਨਹੀਂ ਹੈ।”

ਉਹ ਇਹ ਵੀ ਕਹਿੰਦੀ ਹੈ, “ਮੈਨੂੰ ਲੱਗਦਾ ਹੈ ਕਿ ਮੈਨੂੰ ਕਲਮਾ ਪੜ੍ਹ ਕੇ ਸਵਰਗ ਮਿਲ ਗਿਆ ਹੈ। ਮੈਂ ਪਹਿਲੀ ਵਾਰ ਰਮਜ਼ਾਨ ਮਨਾ ਕੇ ਬਹੁਤ ਵਧੀਆ ਮਹਿਸੂਸ ਕਰ ਰਹੀ ਹਾਂ।” ਜਦੋਂ ਕਿ ਕੁੜੀ ਦੇ ਇਸ ਵੀਡੀਓ ਦਾ ਸਹੀ ਸਮਾਂ ਅਤੇ ਸਥਾਨ ਅਜੇ ਪਤਾ ਨਹੀਂ ਹੈ, ਉੱਥੇ ਹੀ ਸਿੱਖ ਭਾਈਚਾਰੇ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ।