Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

 

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 1 ਅਕਤੂਬਰ - ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਪੰਜਾਬ ਦੇ ਸਕੂਲ ਅੱਜ 1 ਅਕਤੂਬਰ ਤੋਂ ਨਵੇਂ ਸਮੇਂ ਮੁਤਾਬਕ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ ਇਹ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।